Artwork

Inhalt bereitgestellt von Radio Haanji. Alle Podcast-Inhalte, einschließlich Episoden, Grafiken und Podcast-Beschreibungen, werden direkt von Radio Haanji oder seinem Podcast-Plattformpartner hochgeladen und bereitgestellt. Wenn Sie glauben, dass jemand Ihr urheberrechtlich geschütztes Werk ohne Ihre Erlaubnis nutzt, können Sie dem hier beschriebenen Verfahren folgen https://de.player.fm/legal.
Player FM - Podcast-App
Gehen Sie mit der App Player FM offline!

20 June, 2024 Indian News Analysis with Pritam Singh Rupal

24:06
 
Teilen
 
Manage episode 424498472 series 3474043
Inhalt bereitgestellt von Radio Haanji. Alle Podcast-Inhalte, einschließlich Episoden, Grafiken und Podcast-Beschreibungen, werden direkt von Radio Haanji oder seinem Podcast-Plattformpartner hochgeladen und bereitgestellt. Wenn Sie glauben, dass jemand Ihr urheberrechtlich geschütztes Werk ohne Ihre Erlaubnis nutzt, können Sie dem hier beschriebenen Verfahren folgen https://de.player.fm/legal.

ਕੇਂਦਰ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਲਈ ਝੋਨੇ ਦੀ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਵਿਚ 5.35 ਫੀਸਦ (117 ਰੁਪਏ) ਦਾ ਇਜ਼ਾਫ਼ਾ ਕਰਦਿਆਂ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਐਲਾਨ ਦਿੱਤਾ ਹੈ। ਝੋਨੇ ਦੀ ਐੱਮਐੱਸਪੀ ’ਚ ਵਾਧਾ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਸਰਕਾਰ ਕੋਲ ਚੌਲਾਂ ਦੇ ਸਰਪਲੱਸ ਭੰਡਾਰ ਮੌਜੂਦ ਹਨ, ਪਰ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਜਿਹੇ ਰਾਜਾਂ ਤੇ ਦਿੱਲੀ ਵਿਚ ਅਗਾਮੀ ਚੋਣਾਂ ਤੋਂ ਪਹਿਲਾਂ ਇਹ ਫੈਸਲਾ ਕਾਫ਼ੀ ਅਹਿਮ ਹੈ। ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਐੱਮਐੱਸਪੀ ਵਿਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਕੈਬਨਿਟ ਨੇ ਖੇਤੀ ਲਾਗਤਾਂ ਤੇ ਕੀਮਤਾਂ ਬਾਰੇ ਕਮਿਸ਼ਨ (ਸੀਏਸੀਪੀ) ਦੀਆਂ ਸਿਫਾਰਸ਼ਾਂ ਦੇ ਅਧਾਰ ’ਤੇ ਸਾਉਣੀ ਦੀਆਂ 14 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਵੈਸ਼ਨਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ‘ਆਮ’ ਗਰੇਡ ਵਾਲੇ ਝੋਨੇ ਦੀ ਐੱਮਐੱਸਪੀ 117 ਰੁਪਏ ਦੇ ਵਾਧੇ ਨਾਲ 2300 ਰੁਪਏ ਪ੍ਰਤੀ ਕੁਇੰਟਲ ਹੋਵੇਗੀ ਜਦੋਂਕਿ ‘ਏ’ ਗਰੇਡ ਝੋਨੇ ਦੀ ਐੱਮਐੱਸਪੀ 2320 ਰੁਪਏ ਪ੍ਰਤੀ ਕੁਇੰਟਲ ਰਹੇਗੀ। ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੌਰਾਨ ਪਹਿਲੀ ਕੈਬਨਿਟ ਮੀਟਿੰਗ ਵਿਚ ਐੱਮਐੱਸਪੀ ਵਧਾਉਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ 2018 ਦੇ ਕੇਂਦਰੀ ਬਜਟ ਵਿਚ ਸਪਸ਼ਟ ਨੀਤੀਗਤ ਫੈਸਲਾ ਲਿਆ ਸੀ ਕਿ ਕਿਸੇ ਵੀ ਫਸਲ ਦੀ ਐੱਮਐੱਸਪੀ ਉਸ ਦੇ ਉਤਪਾਦਨ ਖਰਚੇ ਦਾ ਡੇਢ ਗੁਣਾ ਹੋਣੀ ਚਾਹੀਦੀ ਹੈ ਤੇ ਐੱਮਐੱਸਪੀ ਵਿਚ ਸੱਜਰੇ ਵਾਧੇ ਦੌਰਾਨ ਇਸ ਸਿਧਾਂਤ ਦੀ ਇੰਨ-ਬਿੰਨ ਪਾਲਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਏਸੀਪੀ ਨੇ ਇਸ ਕੀਮਤ ਦਾ ਵਿਗਿਆਨਕ ਤੌਰ ’ਤੇ ਹਿਸਾਬ ਕਿਤਾਬ ਲਾਇਆ ਹੈ। ਭਾਰਤੀ ਖੁਰਾਕ ਨਿਗਮ (ਐੱਫਸੀਆਈ) ਕੋਲ ਇਸ ਵੇਲੇ ਚੌਲਾਂ ਦਾ ਕਰੀਬ 5.34 ਕਰੋੜ ਟਨ ਦਾ ਰਿਕਾਰਡ ਭੰਡਾਰ ਮੌਜੂਦ ਹੈ, ਜੋ 1 ਜੁਲਾਈ ਲਈ ਲੋੜੀਂਦੇ ਬਫਰ ਦਾ 4 ਗੁਣਾ ਹੈ ਅਤੇ ਭਲਾਈ ਸਕੀਮਾਂ ਤਹਿਤ ਇਕ ਸਾਲ ਲਈ ਮੰਗ ਨੂੰ ਪੂਰਾ ਕਰਨ ਲਈ ਕਾਫ਼ੀ ਹੈ ਤੇ ਇਸ ਦੌਰਾਨ ਕਿਸੇ ਨਵੀਂ ਖਰੀਦ ਦੀ ਵੀ ਲੋੜ ਨਹੀਂ। ਉਧਰ ਮੌਸਮ ਵਿਭਾਗ ਮੁਤਾਬਕ 1 ਜੂਨ ਤੋਂ ਮੌਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪੂਰੇ ਦੇਸ਼ ਵਿਚ 20 ਫੀਸਦ ਘੱਟ ਮੀਂਹ ਪਏ ਹਨ ਤੇ ਮੌਨਸੂਨ ਦੇ ਅੱਗੇ ਵਧਣ ਲਈ ਮੌਸਮ ਹੁਣ ਅਨੁਕੂਲ ਹੈ

  continue reading

937 Episoden

Artwork
iconTeilen
 
Alle Folgen

×
 
Loading …

Willkommen auf Player FM!

Player FM scannt gerade das Web nach Podcasts mit hoher Qualität, die du genießen kannst. Es ist die beste Podcast-App und funktioniert auf Android, iPhone und im Web. Melde dich an, um Abos geräteübergreifend zu synchronisieren.

Kurzanleitung